ਪ੍ਰੀਖਿਆਵਾਂ ਦੌਰਾਨ ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚਿਆ ਹੜਕੰਪ

ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਰਾਮਾ ਮੰਡੀ ਅਧੀਨ ਆਉਣ ਵਾਲੇ ਏਪੀਜੇ ਅਤੇ ਪੁਲਿਸ ਡੀਏਵੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਰਿਪੋਰਟਾਂ ਅਨੁਸਾਰ, ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਇਸ ਘਟਨਾ ਨਾਲ ਸਕੂਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ, ਜਿਸਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Dastak Punjab
Author: Dastak Punjab

Leave a Comment