ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੀ ਵੀਰਵਾਰ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ।

Dastak Punjab
Author: Dastak Punjab

Leave a Comment