Category: ਤਾਜ਼ਾ ਖ਼ਬਰਾਂ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਕਰਵਾਈ ਜਾਵੇਗੀ ‘ਦੌੜ ਜਲੰਧਰ’ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ 10 ਲੜਕੀਆਂ/ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ

Read More »

ਜਲੰਧਰ ֹ’ਚ ਜਨਵਰੀ ਮਹੀਨੇ ਦੌਰਾਨ 543 ਕੁੱਤਿਆਂ ਦੀ ਸਟਰਲਾਈਜ਼ੇਸ਼ਨ, 64 ਬੇਸਹਾਰਾ ਪਸ਼ੂ ਗਊਸ਼ਲਾਵਾਂ ’ਚ ਭੇਜੇ ਕਰਤਾਰਪੁਰ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਗਊਸ਼ਾਲਾ ਦਾ ਵੀ ਨਿਰਮਾਣ, ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਹੋਵੇਗਾ ਹੱਲ ਬੇਸਹਾਰਾ ਪਸ਼ੂਆਂ ਸਬੰਧੀ ਵਟਸਐਪ ਐਕਸ਼ਨ ਹੈਲਪਲਾਈਨ 9646222555 ’ਤੇ ਭੇਜਿਆ ਜਾ ਸਕਦੈ ਮੈਸੇਜ

Read More »